caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 10

ਮੱਕਾ · ਉਤਰਨ ਦਾ ਕ੍ਰਮ 51 · 10:10

دَعْوَىٰهُمْ فِيهَا سُبْحَٰنَكَ ٱللَّهُمَّ وَتَحِيَّتُهُمْ فِيهَا سَلَٰمٌ وَءَاخِرُ دَعْوَىٰهُمْ أَنِ ٱلْحَمْدُ لِلَّهِ رَبِّ ٱلْعَٰلَمِينَ

Punjabi Translation - Arif Haleemਇਸ (ਜੰਨਤ) ਵਿਚ ਉਹ ਪੁਕਾਰਣਗੇ, ਹੇ ਅੱਲਾਹ! ਤੂੰ (ਹਰ ਐਬ) ਤੋਂ ਪਾਕ ਹੈ। ਉਹਨਾਂ ਦੀ ਦੁਆ ਸਲਾਮਤੀ ਵਾਲੀ ਹੋਵੇਗੀ ਅਤੇ ਅੰਤ ਵਿਚ ਇਹੋ ਆਖਣਗੇ ਕਿ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਹਨ ਜਿਹੜਾ ਸਾਰੀ ਸ੍ਰਿਸ਼ਟੀ ਦਾ ਰੱਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70