وَمَا كَانَ لِنَفْسٍ أَن تُؤْمِنَ إِلَّا بِإِذْنِ ٱللَّهِ وَيَجْعَلُ ٱلرِّجْسَ عَلَى ٱلَّذِينَ لَا يَعْقِلُونَ
Punjabi Translation - Arif Haleemਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ।