caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 101

ਮੱਕਾ · ਉਤਰਨ ਦਾ ਕ੍ਰਮ 51 · 10:101

قُلِ ٱنظُرُوا۟ مَاذَا فِى ٱلسَّمَٰوَٰتِ وَٱلْأَرْضِ وَمَا تُغْنِى ٱلْـَٔايَٰتُ وَٱلنُّذُرُ عَن قَوْمٍ لَّا يُؤْمِنُونَ

Punjabi Translation - Arif Haleem(ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70