فَهَلْ يَنتَظِرُونَ إِلَّا مِثْلَ أَيَّامِ ٱلَّذِينَ خَلَوْا۟ مِن قَبْلِهِمْ قُلْ فَٱنتَظِرُوٓا۟ إِنِّى مَعَكُم مِّنَ ٱلْمُنتَظِرِينَ
Punjabi Translation - Arif Haleemਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।