caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 103

ਮੱਕਾ · ਉਤਰਨ ਦਾ ਕ੍ਰਮ 51 · 10:103

ثُمَّ نُنَجِّى رُسُلَنَا وَٱلَّذِينَ ءَامَنُوا۟ كَذَٰلِكَ حَقًّا عَلَيْنَا نُنجِ ٱلْمُؤْمِنِينَ

Punjabi Translation - Arif Haleemਅਸੀਂ (ਅੱਲਾਹ) ਆਪਣੇ ਪੈਗ਼ੰਬਰਾਂ ਨੂੰ ਅਤੇ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲੈਂਦੇ ਹਾਂ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਈਮਾਨ ਵਾਲਿਆਂ ਨੂੰ (ਅਜ਼ਾਬ ਤੋਂ) ਬਚਾਈਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70