وَلَا تَدْعُ مِن دُونِ ٱللَّهِ مَا لَا يَنفَعُكَ وَلَا يَضُرُّكَ فَإِن فَعَلْتَ فَإِنَّكَ إِذًا مِّنَ ٱلظَّٰلِمِينَ
Punjabi Translation - Arif Haleemਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।[11]