وَإِن يَمْسَسْكَ ٱللَّهُ بِضُرٍّ فَلَا كَاشِفَ لَهُۥٓ إِلَّا هُوَ وَإِن يُرِدْكَ بِخَيْرٍ فَلَا رَآدَّ لِفَضْلِهِۦ يُصِيبُ بِهِۦ مَن يَشَآءُ مِنْ عِبَادِهِۦ وَهُوَ ٱلْغَفُورُ ٱلرَّحِيمُ
Punjabi Translation - Arif Haleemਜੇਕਰ ਅੱਲਾਹ ਤੁਹਾਨੂੰ ਕੋਈ ਤਕਲੀਫ਼ ਦੇਵੇ ਤਾਂ ਛੁੱਟ ਉਸ (ਅੱਲਾਹ) ਤੋਂ ਹੋਰ ਕੋਈ ਇਸ (ਬਿਪਤਾ)ਨੂੰ ਦੂਰ ਕਰਨ ਵਾਲਾ ਨਹੀਂ ਅਤੇ ਜੇ ਉਹ (ਅੱਲਾਹ) ਤੁਹਾਡੇ ਹੱਕ ਵਿਚ ਕਿਸੇ ਭਲਾਈ ਦਾ ਇਰਾਦਾ ਕਰੇ ਤਾਂ ਉਸ ਦੇ ਫ਼ਜ਼ਲਾਂ ਨੂੰ ਰੋਕਨ ਵਾਲਾ ਵੀ ਕੋਈ ਨਹੀਂ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਆਪਣੇ ਫ਼ਜ਼ਲੋਂ ਨਿਵਾਜ਼ਦਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਫ਼ਰਮਾਉਣ ਵਾਲਾ ਹੈ।