caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 108

ਮੱਕਾ · ਉਤਰਨ ਦਾ ਕ੍ਰਮ 51 · 10:108

قُلْ يَٰٓأَيُّهَا ٱلنَّاسُ قَدْ جَآءَكُمُ ٱلْحَقُّ مِن رَّبِّكُمْ فَمَنِ ٱهْتَدَىٰ فَإِنَّمَا يَهْتَدِى لِنَفْسِهِۦ وَمَن ضَلَّ فَإِنَّمَا يَضِلُّ عَلَيْهَا وَمَآ أَنَا۠ عَلَيْكُم بِوَكِيلٍ

Punjabi Translation - Arif Haleem(ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਹੇ ਲੋਕੋ! ਤੁਹਾਡੇ ਕੋਲੇ ਤੁਹਾਡੇ ਰੱਬ ਵੱਲੋਂ ਹੱਕ ਸੱਚਾ ਆ ਗਿਆ ਹੈ। ਸੋ ਹੁਣ ਜਿਹੜਾ ਕੋਈ ਸਿੱਧੇ ਰਸਤੇ ਆ ਜਾਵੇ ਤਾਂ ਬੇਸ਼ੱਕ ਉਹ ਆਪਣੇ ਲਈ ਹੀ ਸਿੱਧੇ ਰਾਹ ’ਤੇ ਆਵੇਗਾ ਅਤੇ ਜਿਹੜਾ ਵਿਅਕਤੀ ਕੁਰਾਹੇ ਪਵੇਗਾ ਤਾਂ ਉਹ ਆਪਣੇ ਲਈ ਹੀ ਕੁਰਾਹੇ ਪਵੇਗਾ ਮੈਂ ਤੁਹਾਡਾ ਵਕੀਲ ਨਹੀਂ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70