caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 109

ਮੱਕਾ · ਉਤਰਨ ਦਾ ਕ੍ਰਮ 51 · 10:109

وَٱتَّبِعْ مَا يُوحَىٰٓ إِلَيْكَ وَٱصْبِرْ حَتَّىٰ يَحْكُمَ ٱللَّهُ وَهُوَ خَيْرُ ٱلْحَٰكِمِينَ

Punjabi Translation - Arif Haleemਹੇ ਮੁਹੰਮਦ ਸ:! ਤੁਹਾਡੇ ਵੱਲ ਜਿਹੜੀ ਵਹੀ ਭੇਜੀ ਜਾਂਦੀ ਹੈ ਤੁਸੀਂ ਉਸ ਦੀ ਹੀ ਪੈਰਵੀ ਕਰੋ ਅਤੇ (ਕਠਨਾਈਆਂ ਆਉਣ ’ਤੇ) ਸਬਰ ਤੋਂ ਕੰਮ ਲਵੋ ਇੱਥੋਂ ਤਕ ਕਿ ਅੱਲਾਹ ਕੋਈ ਫ਼ੈਸਲਾ ਕਰ ਦੇਵੇ ਅਤੇ ਉਹੀਓ ਸਭ ਤੋਂ ਵਧੀਆ ਫ਼ੈਸਲਾ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70