caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 13

ਮੱਕਾ · ਉਤਰਨ ਦਾ ਕ੍ਰਮ 51 · 10:13

وَلَقَدْ أَهْلَكْنَا ٱلْقُرُونَ مِن قَبْلِكُمْ لَمَّا ظَلَمُوا۟ وَجَآءَتْهُمْ رُسُلُهُم بِٱلْبَيِّنَٰتِ وَمَا كَانُوا۟ لِيُؤْمِنُوا۟ كَذَٰلِكَ نَجْزِى ٱلْقَوْمَ ٱلْمُجْرِمِينَ

Punjabi Translation - Arif Haleem(ਹੇ ਲੋਕੋ!) ਅਸੀਂ ਤੁਹਾਥੋਂ ਪਹਿਲਾਂ ਕਈਆਂ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ, ਕਿਉਂ ਜੋ ਉਹ ਰਸੂਲਾਂ ਨਾਲ ਜ਼ੁਲਮ ਕਰਦੇ ਸੀ। ਜਦ ਕਿ ਉਹ ਪੈਗ਼ੰਬਰ ਉਹਨਾਂ ਕੋਲ (ਰੱਬ ਵੱਲੋਂ ਨਬੀ ਹੋਣ ਦੀਆਂ) ਨਿਸ਼ਾਨੀਆਂ ਵੀ ਲੈ ਕੇ ਆਏ ਪਰ ਉਹ ਫੇਰ ਵੀ ਈਮਾਨ ਨਹੀਂ ਲਿਆਏ ਅਸੀਂ ਇਸੇ ਤਰ੍ਹਾਂ ਜ਼ਾਲਮਾਂ ਨੂੰ ਸਜ਼ਾ ਦਿਆ ਕਰਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70