caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 14

ਮੱਕਾ · ਉਤਰਨ ਦਾ ਕ੍ਰਮ 51 · 10:14

ثُمَّ جَعَلْنَٰكُمْ خَلَٰٓئِفَ فِى ٱلْأَرْضِ مِنۢ بَعْدِهِمْ لِنَنظُرَ كَيْفَ تَعْمَلُونَ

Punjabi Translation - Arif Haleemਫੇਰ ਉਹਨਾਂ ਮਗਰੋਂ ਅਸੀਂ ਤੁਹਾਨੂੰ ਧਰਤੀ ਦਾ ਖ਼ਲੀਫ਼ਾ (ਜਾਨ-ਨਸ਼ੀਨ) ਬਣਾਇਆ ਤਾਂ ਜੋ ਅਸੀਂ ਵੇਖੀਏ ਕਿ ਤੁਸੀਂ ਕੀ ਕਰਦੇ ਹੋ?
Looking for a topic? Try the meaning search — your question is scanned across all 6,236 verses.
ਭਾਸ਼ਾ — 70