caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 15

ਮੱਕਾ · ਉਤਰਨ ਦਾ ਕ੍ਰਮ 51 · 10:15

وَإِذَا تُتْلَىٰ عَلَيْهِمْ ءَايَاتُنَا بَيِّنَٰتٍ قَالَ ٱلَّذِينَ لَا يَرْجُونَ لِقَآءَنَا ٱئْتِ بِقُرْءَانٍ غَيْرِ هَٰذَآ أَوْ بَدِّلْهُ قُلْ مَا يَكُونُ لِىٓ أَنْ أُبَدِّلَهُۥ مِن تِلْقَآئِ نَفْسِىٓ إِنْ أَتَّبِعُ إِلَّا مَا يُوحَىٰٓ إِلَىَّ إِنِّىٓ أَخَافُ إِنْ عَصَيْتُ رَبِّى عَذَابَ يَوْمٍ عَظِيمٍ

Punjabi Translation - Arif Haleemਅਤੇ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ (.ਕੁਰਆਨ ਦੀਆਂ) ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਲੋਕੀ ਜਿਨ੍ਹਾਂ ਨੂੰ (ਮਰਨ ਮਗਰੋਂ) ਸਾਡੇ ਨਾਲ ਮਿਲਣ ਦੀ ਆਸ ਨਹੀਂ ਉਹ ਆਖਦੇ ਹਨ ਕਿ ਇਸ .ਕੁਰਆਨ ਨੂੰ ਛੱਡ ਕੇ ਕੋਈ ਹੋਰ .ਕੁਰਆਨ ਲਿਆਓ ਜਾਂ ਇਸ ਵਿਚ ਕੁੱਝ ਬਦਲਾਓ ਕਰੋ। (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਮੈਨੂੰ ਇਹ ਅਧਿਕਾਰ ਨਹੀਂ ਕਿ ਮੈਂ ਇਸ (.ਕੁਰਆਨ) ਵਿਚ ਆਪਣੇ ਵੱਲੋਂ ਕੋਈ ਤਬਦੀਲੀ ਕਰ ਸਕਾਂ, ਮੈਂ ਤਾਂ ਉਸ (.ਕੁਰਆਨ) ਦੀ ਪੈਰਵੀ ਕਰਦਾ ਹਾਂ ਜਿਹੜੀ ਵਹੀ ਮੇਰੇ ਵੱਲ ਭੇਜੀ ਜਾਂਦੀ ਹੈ। ਜੇ ਮੈਂ (ਭਾਵ ਮੁਹੰਮਦ:) ਆਪਣੇ ਰੱਬ ਦੀ ਨਾ-ਫ਼ਰਮਾਨੀ ਕਰਾਂਗਾ ਤਾਂ ਮੈਨੂੰ ਉਸ ਵੱਡੇ (ਕਿਆਮਤ) ਦਿਹਾੜੇ ਦੇ ਅਜ਼ਾਬ ਤੋਂ ਡਰ ਲੱਗਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70