caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 16

ਮੱਕਾ · ਉਤਰਨ ਦਾ ਕ੍ਰਮ 51 · 10:16

قُل لَّوْ شَآءَ ٱللَّهُ مَا تَلَوْتُهُۥ عَلَيْكُمْ وَلَآ أَدْرَىٰكُم بِهِۦ فَقَدْ لَبِثْتُ فِيكُمْ عُمُرًا مِّن قَبْلِهِۦٓ أَفَلَا تَعْقِلُونَ

Punjabi Translation - Arif Haleem(ਹੇ ਨਬੀ!) ਤੁਸੀਂ ਆਖੋ ਕਿ ਜੇ ਅੱਲਾਹ ਦੀ ਇੱਛਾ ਇਹੋ ਹੁੰਦੀ ਤਾਂ ਨਾ ਮੈਂ ਤੁਹਾਨੂੰ ਇਹ (.ਕੁਰਆਨ) ਪੜ੍ਹ ਕੇ ਸੁਣਾਉਂਦਾ ਅਤੇ ਨਾ ਹੀ ਅੱਲਾਹ ਤੁਹਾਨੂੰ ਇਸ ਬਾਰੇ ਕੋਈ ਜਾਣਕਾਰੀ ਦਿੰਦਾ। ਮੈਂ ਤਾਂ (ਇਸ .ਕੁਰਆਨ ਸੁਣਾਉਣ ਤੋਂ ਪਹਿਲਾਂ ਵੀ) ਤੁਹਾਡੇ ਵਿਚ ਇਕ ਉਮਰ ਬਿਤਾ ਚੁੱਕਿਆ ਹਾਂ। ਕੀ ਤੁਸੀਂ ਅਕਲ ਤੋਂ ਕੰਮ ਨਹੀਂ ਲੈਂਦੇ?
Looking for a topic? Try the meaning search — your question is scanned across all 6,236 verses.
ਭਾਸ਼ਾ — 70