caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 17

ਮੱਕਾ · ਉਤਰਨ ਦਾ ਕ੍ਰਮ 51 · 10:17

فَمَنْ أَظْلَمُ مِمَّنِ ٱفْتَرَىٰ عَلَى ٱللَّهِ كَذِبًا أَوْ كَذَّبَ بِـَٔايَٰتِهِۦٓ إِنَّهُۥ لَا يُفْلِحُ ٱلْمُجْرِمُونَ

Punjabi Translation - Arif Haleemਉਸ ਵਿਅਕਤੀ ਤੋਂ ਵੱਡਾ ਜ਼ਾਲਮ ਹੋਰ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਘੜੇ ਜਾਂ ਉਸ ਦੀਆਂ ਆਇਤਾਂ (.ਕੁਰਆਨ) ਨੂੰ ਝੂਠ ਦੱਸੇ ? ਬੇਸ਼ੱਕ ਅਪਰਾਧੀਆਂ ਨੂੰ ਕਦੇ ਵੀ ਸਫ਼ਲਤਾ ਨਹੀਂ ਮਿਲਦੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70