caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 18

ਮੱਕਾ · ਉਤਰਨ ਦਾ ਕ੍ਰਮ 51 · 10:18

وَيَعْبُدُونَ مِن دُونِ ٱللَّهِ مَا لَا يَضُرُّهُمْ وَلَا يَنفَعُهُمْ وَيَقُولُونَ هَٰٓؤُلَآءِ شُفَعَٰٓؤُنَا عِندَ ٱللَّهِ قُلْ أَتُنَبِّـُٔونَ ٱللَّهَ بِمَا لَا يَعْلَمُ فِى ٱلسَّمَٰوَٰتِ وَلَا فِى ٱلْأَرْضِ سُبْحَٰنَهُۥ وَتَعَٰلَىٰ عَمَّا يُشْرِكُونَ

Punjabi Translation - Arif Haleemਅਤੇ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਹੜੇ ਨਾ ਇਹਨਾਂ ਨੂੰ ਕੋਈ ਹਾਨੀ ਪਹੁੰਚਾ ਸਕਦੇ ਹਨ ਤੇ ਨਾ ਹੀ ਕੋਈ ਲਾਭ ਪੁਹੰਚਾ ਸਕਣ, ਅਤੇ ਆਖਦੇ ਇਹ ਹਨ ਕਿ ਇਹ (ਸਾਡੇ ਇਸ਼ਟ) ਅੱਲਾਹ ਕੋਲ ਸਾਡੀ ਸ਼ਿਫਾਰਸ਼ ਕਰਨਗੇ। (ਹੇ ਨਬੀ!) ਤੁਸੀਂ ਕਹਿ ਦਿਓ, ਕੀ ਤੁਸੀਂ ਅੱਲਾਹ ਨੂੰ ਉਹ ਗੱਲਾਂ ਦਸ ਰਹੇ ਹੋ ਜਿਨ੍ਹਾਂ ਨੂੰ ਉਹ ਨਾ ਅਕਾਸ਼ਾਂ ਵਿਚ ਜਾਣਦਾ ਹੈ ਤੇ ਨਾ ਹੀ ਧਰਤੀ ਵਿਚ? ਉਹ (ਅੱਲਾਹ) ਪਾਕ ਤੇ ਉੱਚਾ ਹੈ, ਉਹਨਾਂ ਤੋਂ ਜਿਨ੍ਹਾਂ ਨੂੰ ਉਸ ਦਾ ਸ਼ਰੀਕ ਬਣਾਉਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70