caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 19

ਮੱਕਾ · ਉਤਰਨ ਦਾ ਕ੍ਰਮ 51 · 10:19

وَمَا كَانَ ٱلنَّاسُ إِلَّآ أُمَّةً وَٰحِدَةً فَٱخْتَلَفُوا۟ وَلَوْلَا كَلِمَةٌ سَبَقَتْ مِن رَّبِّكَ لَقُضِىَ بَيْنَهُمْ فِيمَا فِيهِ يَخْتَلِفُونَ

Punjabi Translation - Arif Haleemਪਹਿਲਾਂ ਸਾਰੇ ਹੀ ਲੋਕੀ ਇਕ ਹੀ ਉੱਮਤ (ਗਰੋਹ) ਸੀ[2] ਫੇਰ ਇਹਨਾਂ ਵਿਚ ਮਤਭੇਦ ਹੋ ਗਏ। ਜੇ ਤੁਹਾਡੇ ਰੱਬ ਵੱਲੋਂ ਪਹਿਲਾਂ ਹੀ ਇਕ ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਤਾਂ ਜਿਨ੍ਹਾਂ ਗੱਲਾਂ ਵਿਚ (ਭਾਵ ਇਕ ਰੱਬ ਦੀ ਹੋਂਦ ਵਿਚ, ਰਸੂਲਾਂ ਵਿਚ ਤੇ ਕਿਆਮਤ ਦੇ ਦਿਹਾੜੇ ਵਿਚ) ਇਹ ਮਤੱਭੇਦ ਕਰ ਰਹੇ ਹਨ, ਉਸ ਦਾ ਫ਼ੈਸਲਾ ਕਦੋਂ ਦਾ ਹੋ ਗਿਆ ਹੁੰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70