caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 2

ਮੱਕਾ · ਉਤਰਨ ਦਾ ਕ੍ਰਮ 51 · 10:2

أَكَانَ لِلنَّاسِ عَجَبًا أَنْ أَوْحَيْنَآ إِلَىٰ رَجُلٍ مِّنْهُمْ أَنْ أَنذِرِ ٱلنَّاسَ وَبَشِّرِ ٱلَّذِينَ ءَامَنُوٓا۟ أَنَّ لَهُمْ قَدَمَ صِدْقٍ عِندَ رَبِّهِمْ قَالَ ٱلْكَٰفِرُونَ إِنَّ هَٰذَا لَسَٰحِرٌ مُّبِينٌ

Punjabi Translation - Arif Haleemਕੀ ਇਹ (ਮੱਕੇ ਦੇ) ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਅਸੀਂ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਹਜ਼ਰਤ ਮੁਹੰਮਦ) ਕੋਲ ਆਪਣੀ ਵਹੀ ਭੇਜੀ[1] ਕਿ ਉਹ ਸਾਰੇ ਲੋਕਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵੇ ਅਤੇ ਜਿਹੜੇ ਈਮਾਨ ਲੈ ਆਉਣ ਉਹਨਾਂ ਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ। ਬੇਸ਼ੱਕ ਉਹਨਾਂ ਦੇ ਰੱਬ ਕੋਲ ਉਹਨਾਂ ਲਈ ਹੱਕ-ਸੱਚ (ਨੂੰ ਮੰਨਣ ਵਾਲਿਆਂ) ਦਾ ਉੱਚਾ ਮਰਤਬਾ ਹੈ, ਪਰ ਕਾਫ਼ਿਰ ਆਖਦੇ ਹਨ ਕਿ ਇਹ ਵਿਅਕਤੀ (ਮੁਹੰਮਦ ਸ:) ਤਾਂ ਇਕ ਜਾਦੂਗਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70