caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 20

ਮੱਕਾ · ਉਤਰਨ ਦਾ ਕ੍ਰਮ 51 · 10:20

وَيَقُولُونَ لَوْلَآ أُنزِلَ عَلَيْهِ ءَايَةٌ مِّن رَّبِّهِۦ فَقُلْ إِنَّمَا ٱلْغَيْبُ لِلَّهِ فَٱنتَظِرُوٓا۟ إِنِّى مَعَكُم مِّنَ ٱلْمُنتَظِرِينَ

Punjabi Translation - Arif Haleemਇਹ ਕਾਫ਼ਿਰ ਲੋਕ ਆਖਦੇ ਹਨ ਕਿ ਇਸ (ਮੁਹੰਮਦ ਸ:) ’ਤੇ ਰੱਬ ਵੱਲੋਂ (ਨਬੀ ਹੋਣ ਦੀ) ਕੋਈ ਨਿਸ਼ਾਨੀ ਕਿਉਂ ਨਹੀਂ ਉਤਾਰੀ ਗਈ? ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਗ਼ੈਬ (ਪਰੋਖ) ਦਾ ਗਿਆਨ ਤਾਂ ਕੇਵਲ ਅੱਲਾਹ ਨੂੰ ਹੀ ਹੈ, ਸੋ ਤੁਸੀਂ ਵੀ ਉਡੀਕ ਕਰੋ ਮੈਂ ਵੀ ਉਡੀਕ ਕਰਦਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70