caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 21

ਮੱਕਾ · ਉਤਰਨ ਦਾ ਕ੍ਰਮ 51 · 10:21

وَإِذَآ أَذَقْنَا ٱلنَّاسَ رَحْمَةً مِّنۢ بَعْدِ ضَرَّآءَ مَسَّتْهُمْ إِذَا لَهُم مَّكْرٌ فِىٓ ءَايَاتِنَا قُلِ ٱللَّهُ أَسْرَعُ مَكْرًا إِنَّ رُسُلَنَا يَكْتُبُونَ مَا تَمْكُرُونَ

Punjabi Translation - Arif Haleemਜਦੋਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਬਿਪਤਾ ਮਗਰੋਂ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਝੱਟ ਸਾਡੀਆਂ ਆਇਤਾਂ (ਹੁਕਮਾਂ) ਪ੍ਰਤੀ ਚਾਲਬਾਜ਼ੀਆਂ ਸ਼ੁਰੂ ਕਰ ਦਿੰਦੇ ਹਨ।[3] (ਹੇ ਨਬੀ!) ਉਹਨਾਂ ਨੂੰ ਆਖੋ ਕਿ ਅੱਲਾਹ ਤੁਹਾਥੋਂ ਕੀਤੇ ਵੱਧ ਚਾਲਾਂ ਚੱਲਣ ਵਿਚ ਤੇਜ਼ ਹੈ। ਬੇਸ਼ੱਕ ਸਾਡੇ ਫ਼ਰਿਸ਼ਤੇ ਤੁਹਾਡੀਆਂ ਸਾਰੀਆਂ ਚਾਲਬਾਜ਼ੀਆਂ ਨੂੰ ਲਿਖ ਰਹੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70