وَٱللَّهُ يَدْعُوٓا۟ إِلَىٰ دَارِ ٱلسَّلَٰمِ وَيَهْدِى مَن يَشَآءُ إِلَىٰ صِرَٰطٍ مُّسْتَقِيمٍ
Punjabi Translation - Arif Haleemਅੱਲਾਹ ਸਲਾਮਤੀ ਵਾਲੇ ਘਰ (ਭਾਵ ਜੰਨਤ) ਵੱਲ ਤੁਹਾਨੂੰ ਬੁਲਾਉਂਦਾ ਹੈ ਅਤੇ ਜਿਸ ਨੂੰ ਵੀ ਚਾਹੁੰਦਾ ਹੈ ਸਿੱਧੇ ਰਾਹ ਪਾ ਦਿੰਦਾ ਹੈ।
وَٱللَّهُ يَدْعُوٓا۟ إِلَىٰ دَارِ ٱلسَّلَٰمِ وَيَهْدِى مَن يَشَآءُ إِلَىٰ صِرَٰطٍ مُّسْتَقِيمٍ