لِّلَّذِينَ أَحْسَنُوا۟ ٱلْحُسْنَىٰ وَزِيَادَةٌ وَلَا يَرْهَقُ وُجُوهَهُمْ قَتَرٌ وَلَا ذِلَّةٌ أُو۟لَٰٓئِكَ أَصْحَٰبُ ٱلْجَنَّةِ هُمْ فِيهَا خَٰلِدُونَ
Punjabi Translation - Arif Haleemਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਲਈ ਭਲਾਈ ਹੀ ਭਲਾਈ ਹੈ ਤੇ (ਦੀਦਾਰੇ ਈਲਾਹੀ ਵਰਗੇ) ਹੋਰ ਵੀ ਵਧੇਰੇ ਇਨਾਮ ਹਨ। ਉਹਨਾਂ ਦੇ ਚਿਹਰਿਆਂ ’ਤੇ ਕੋਈ ਕਾਲਖ ਤੇ ਰੁਸਵਾਈ ਨਹੀਂ ਹੋਵੇਗੀ। ਇਹੋ ਲੋਕ ਜੰਨਤੀ ਹਨ ਜਿੱਥੇ ਉਹ ਸਦਾ ਲਈ ਰਹਿਣਗੇਂ।