وَٱلَّذِينَ كَسَبُوا۟ ٱلسَّيِّـَٔاتِ جَزَآءُ سَيِّئَةٍۭ بِمِثْلِهَا وَتَرْهَقُهُمْ ذِلَّةٌ مَّا لَهُم مِّنَ ٱللَّهِ مِنْ عَاصِمٍ كَأَنَّمَآ أُغْشِيَتْ وُجُوهُهُمْ قِطَعًا مِّنَ ٱلَّيْلِ مُظْلِمًا أُو۟لَٰٓئِكَ أَصْحَٰبُ ٱلنَّارِ هُمْ فِيهَا خَٰلِدُونَ
Punjabi Translation - Arif Haleemਅਤੇ ਜਿਨ੍ਹਾਂ ਨੇ ਭੈੜੇ ਕੰਮ ਕੀਤੇ ਉਹਨਾਂ ਨੂੰ ਬੁਰਾਈ ਦਾ ਬਦਲਾ ਉਸੇ ਬੁਰਾਈ ਦੇ ਬਰਾਬਰ ਹੀ ਮਿਲੇਗਾ ਅਤੇ ਹੀਣਤਾ ਉਹਨਾਂ ’ਤੇ ਛਾਈ ਹੋਈ ਹੋਵੇਗੀ। ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ। ਇੰਜ ਲੱਗੇਗਾ ਜਿਵੇਂ ਉਹਨਾਂ ਦੇ ਚਿਹਰਿਆਂ ’ਤੇ ਰਾਤ ਦੇ ਕਾਲੇ ਪੜਦੇ ਪਏ ਹੋਏ ਹੋਣ। ਇਹੋ ਲੋਕ ਨਰਕੀ ਹਨ ਜਿੱਥੇ ਉਹ ਸਦਾ ਲਈ ਰਹਿਣਗੇ।