وَيَوْمَ نَحْشُرُهُمْ جَمِيعًا ثُمَّ نَقُولُ لِلَّذِينَ أَشْرَكُوا۟ مَكَانَكُمْ أَنتُمْ وَشُرَكَآؤُكُمْ فَزَيَّلْنَا بَيْنَهُمْ وَقَالَ شُرَكَآؤُهُم مَّا كُنتُمْ إِيَّانَا تَعْبُدُونَ
Punjabi Translation - Arif Haleemਉਹ ਦਿਨ ਜਦੋਂ ਅਸੀਂ ਸਾਰਿਆਂ ਨੂੰ ਇਕੱਠਾ ਕਰਾਂਗੇ ਫੇਰ ਮੁਸ਼ਰਿਕਾਂ ਨੂੰ ਕਹਾਂਗੇ ਕਿ ਤੁਸੀਂ ਤੇ ਤੁਹਾਡੇ ਸ਼ਰੀਕ ਆਪਣੀ-ਆਪਣੀ ਥਾਂ ’ਤੇ ਠਹਿਰੋ ਫੇਰ ਅਸੀਂ ਉਹਨਾਂ ਵਿਚਾਲੇ ਜੁਦਾਈ ਪਾ ਦਿਆਂਗੇ ਅਤੇ ਉਹਨਾਂ ਦੇ ਸ਼ਰੀਕ ਆਖਣਗੇ ਕਿ ਤੁਸੀਂ ਸਾਡੀ ਇਬਾਦਤ ਨਹੀਂ ਸੀ ਕਰਦੇ।