caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 29

ਮੱਕਾ · ਉਤਰਨ ਦਾ ਕ੍ਰਮ 51 · 10:29

فَكَفَىٰ بِٱللَّهِ شَهِيدًۢا بَيْنَنَا وَبَيْنَكُمْ إِن كُنَّا عَنْ عِبَادَتِكُمْ لَغَٰفِلِينَ

Punjabi Translation - Arif Haleemਇਹ ਵੀ ਆਖਣਗੇ ਕਿ ਸਾਡੇ ਤੇ ਤੁਹਾਡੇ ਵਿਚਾਲੇ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਅਸੀਂ (ਇਸ਼ਟ) ਤਾਂ ਤੁਹਾਡੀ ਇਬਾਦਤ ਤੋਂ ਉੱਕਾ ਹੀ ਬੇਖ਼ਬਰ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70