إِنَّ رَبَّكُمُ ٱللَّهُ ٱلَّذِى خَلَقَ ٱلسَّمَٰوَٰتِ وَٱلْأَرْضَ فِى سِتَّةِ أَيَّامٍ ثُمَّ ٱسْتَوَىٰ عَلَى ٱلْعَرْشِ يُدَبِّرُ ٱلْأَمْرَ مَا مِن شَفِيعٍ إِلَّا مِنۢ بَعْدِ إِذْنِهِۦ ذَٰلِكُمُ ٱللَّهُ رَبُّكُمْ فَٱعْبُدُوهُ أَفَلَا تَذَكَّرُونَ
Punjabi Translation - Arif Haleemਹਕੀਕਤ ਇਹ ਹੈ ਕਿ ਤੁਹਾਡਾ ਸਭਨਾਂ ਦਾ ਪਾਲਣਹਾਰ ਉਹ ਅੱਲਾਹ ਹੀ ਹੈ ਜਿਸ ਨੇ ਅਕਾਸ਼ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ ’ਤੇ ਫੇਰ ਅਰਸ਼ ’ਤੇ ਵਿਰਾਜਮਾਨ ਹੋ ਗਿਆ। ਉਹੀਓ ਹਰ ਪ੍ਰਕਾਰ ਦੀ ਹਿਦਾਇਤ ਦਾ ਪ੍ਰਬੰਧ ਕਰਦਾ ਹੈ ਉਸ ਦੀ ਆਗਿਆ ਤੋਂ ਬਿਨਾਂ ਕੋਈ ਉਸ ਦੇ ਕੋਲ ਸਿਫ਼ਾਰਸ਼ ਨਹੀਂ ਕਰ ਸਕਦਾ। ਉਹੀ ਤਾਂ ਅੱਲਾਹ ਤੁਹਾਡਾ ਪਾਲਣਹਾਰ ਹੈ। ਸੋ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ। ਕੀ ਤੁਸੀਂ ਕੁੱਝ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ ?