فَذَٰلِكُمُ ٱللَّهُ رَبُّكُمُ ٱلْحَقُّ فَمَاذَا بَعْدَ ٱلْحَقِّ إِلَّا ٱلضَّلَٰلُ فَأَنَّىٰ تُصْرَفُونَ
Punjabi Translation - Arif Haleemਸੋ ਇਹੋ ਅੱਲਾਹ ਹੈ ਜਿਹੜਾ ਤੁਹਾਡਾ ਸੱਚਾ ਮਾਲਿਕ ਹੈ। ਇਸ ਸੱਚਾਈ ਮਗਰੋਂ ਛੁੱਟ ਗੁਮਰਾਹੀ ਤੋਂ ਹੋਰ ਕੀ ਰਹਿ ਗਿਆ ਹੈ ? ਫੇਰ ਤੁਸੀਂ ਕਿੱਧਰ ਫਿਰੀ ਜਾਂਦੇ ਹੈ ?