caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 33

ਮੱਕਾ · ਉਤਰਨ ਦਾ ਕ੍ਰਮ 51 · 10:33

كَذَٰلِكَ حَقَّتْ كَلِمَتُ رَبِّكَ عَلَى ٱلَّذِينَ فَسَقُوٓا۟ أَنَّهُمْ لَا يُؤْمِنُونَ

Punjabi Translation - Arif Haleem(ਹੇ ਨਬੀ!) ਇਸੇ ਤਰ੍ਹਾਂ ਤੁਹਾਡੇ ਰੱਬ ਦੀ ਇਹ ਗੱਲ ਕਿ ਨਾ-ਫ਼ਰਮਾਨ ਲੋਕ ਈਮਾਨ ਨਹੀਂ ਲਿਆਉਣਗੇ ਸਾਰੇ ਹੀ ਝੂਠੇ ਲੋਕਾਂ ਪ੍ਰਤੀ ਸੱਚ ਸਾਬਿਤ ਹੋ ਗਈ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70