caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 34

ਮੱਕਾ · ਉਤਰਨ ਦਾ ਕ੍ਰਮ 51 · 10:34

قُلْ هَلْ مِن شُرَكَآئِكُم مَّن يَبْدَؤُا۟ ٱلْخَلْقَ ثُمَّ يُعِيدُهُۥ قُلِ ٱللَّهُ يَبْدَؤُا۟ ٱلْخَلْقَ ثُمَّ يُعِيدُهُۥ فَأَنَّىٰ تُؤْفَكُونَ

Punjabi Translation - Arif Haleem(ਹੇ ਨਬੀ!) ਤੁਸੀਂ ਇਹ ਪੁੱਛੋ ਕੀ ਤੁਹਾਡੇ ਥਾਪੇ ਹੋਏ ਸ਼ਰੀਕਾਂ ਵਿੱਚੋਂ ਕੌਣ ਹੈ ਜਿਹੜਾ ਪਹਿਲੀ ਵਾਰ ਰਚਨਾ ਕਰੇ ਅਤੇ ਮੁੜ ਦੁਬਾਰਾ ਉਸੇ ਦੀ ਰਚਨਾ ਕਰੇ? ਤੁਸੀਂ ਆਖ ਦਿਓ ਕਿ ਪਹਿਲੀ ਵਾਰ ਵੀ ਅੱਲਾਹ ਹੀ ਰਚਨਾ ਕਰਦਾ ਹੈ, ਮੁੜ ਦੁਬਾਰਾ ਵੀ ਉਹੀਓ ਰਚਨਾ ਕਰੇਗਾ। ਤੁਸੀਂ ਕਿਹੜੇ ਪੁੱਠੇ ਰਾਹ ਤੁਰੇ ਫ਼ਿਰਦੇ ਹੋ?
Looking for a topic? Try the meaning search — your question is scanned across all 6,236 verses.
ਭਾਸ਼ਾ — 70