قُلْ هَلْ مِن شُرَكَآئِكُم مَّن يَهْدِىٓ إِلَى ٱلْحَقِّ قُلِ ٱللَّهُ يَهْدِى لِلْحَقِّ أَفَمَن يَهْدِىٓ إِلَى ٱلْحَقِّ أَحَقُّ أَن يُتَّبَعَ أَمَّن لَّا يَهِدِّىٓ إِلَّآ أَن يُهْدَىٰ فَمَا لَكُمْ كَيْفَ تَحْكُمُونَ
Punjabi Translation - Arif Haleem(ਹੇ ਨਬੀ!) ਤੁਸੀਂ (ਇਹਨਾਂ ਮੁਸ਼ਰਿਕਾਂ ਤੋਂ) ਪੁੱਛੋ, ਕੀ ਤੁਹਾਡੇ ਸ਼ਰੀਕਾਂ ਵਿੱਚੋਂ ਕੋਈ ਹੈ ਜਿਹੜਾ ਹੱਕ ਸੱਚ ਦੀ ਹਿਦਾਇਤ ਦਿੰਦਾ ਹੋਵੇ? ਆਖ ਦਿਓ ਕਿ ਅੱਲਾਹ ਹੱਕ ਦੀ ਹਿਦਾਇਤ ਦਿੰਦਾਂ ਹੈ। ਫੇਰ ਕੀ ਉਹ ਜਿਹੜਾ ਹੱਕ ਦੀ ਹਿਦਾਇਤ ਦਿੰਦਾ ਹੈ ਉਹ ਇਸ ਗੱਲ ਦਾ ਅਧਿਕਾਰ ਰੱਖਦਾ ਹੈ ਕਿ ਉਸ ਦੀ ਪੈਰਵੀ ਕੀਤੀ ਜਾਵੇ? ਜਾਂ ਉਹ (ਹੱਕਦਾਰ)ਹੈ ਜਿਹੜਾ ਆਪ ਹੀ ਰਾਹੋਂ ਭੁਲਿਆ ਹੋਵੇ? ਸਗੋਂ ਉਸੇ ਨੂੰ ਹੱਕ ਦੀ ਨਸੀਹਤ ਕੀਤੀ ਜਾਵੇ। ਤੁਹਾਨੂੰ ਕੀ ਹੋ ਗਿਆ ਹੈ ਤੁਸੀਂ ਕਿਹੋ ਜਿਹੇ (ਗ਼ਲਤ) ਫ਼ੈਸਲੇ ਕਰਦੇ ਹੋ ?