وَمَا يَتَّبِعُ أَكْثَرُهُمْ إِلَّا ظَنًّا إِنَّ ٱلظَّنَّ لَا يُغْنِى مِنَ ٱلْحَقِّ شَيْـًٔا إِنَّ ٱللَّهَ عَلِيمٌۢ بِمَا يَفْعَلُونَ
Punjabi Translation - Arif Haleemਅਤੇ ਉਹਨਾਂ ਕਾਫ਼ਿਰਾਂ ਵਿੱਚੋਂ ਬਹੁਤੇ ਤਾਂ ਗੁਮਾਨ (ਅਟਕਲ ਪੱਚੂ ਖ਼ਿਆਲ) ਦੇ ਹੀ ਪਿੱਛੇ ਲੱਗੇ ਰਹਿੰਦੇ ਹਨ। ਜਦ ਕਿ ਗੁਮਾਨ ਹਕੀਕਤ ਦੇ ਮੁਕਾਬਲੇ ਕੁੱਝ ਵੀ ਲਾਭਦਾਇਕ ਨਹੀਂ। ਬੇਸ਼ੱਕ ਅੱਲਾਹ ਉਹ ਸਭ ਚੰਗੀ ਤਰ੍ਹਾਂ ਜਾਣਦਾ ਹੈ ਜੋ ਕੁੱਝ ਉਹ ਕਰ ਰਹੇ ਹਨ।