وَمَا كَانَ هَٰذَا ٱلْقُرْءَانُ أَن يُفْتَرَىٰ مِن دُونِ ٱللَّهِ وَلَٰكِن تَصْدِيقَ ٱلَّذِى بَيْنَ يَدَيْهِ وَتَفْصِيلَ ٱلْكِتَٰبِ لَا رَيْبَ فِيهِ مِن رَّبِّ ٱلْعَٰلَمِينَ
Punjabi Translation - Arif Haleemਇਹ .ਕੁਰਆਨ ਅਜਿਹਾ ਨਹੀਂ ਕਿ ਅੱਲਾਹ ਦੀ (ਵਹੀ) ਤੋਂ ਬਿਨਾਂ ਹੀ (ਆਪਣੇ ਕੋਲੋਂ) ਘੜ੍ਹ ਲਿਆ ਹੋਵੇ, ਸਗੋਂ ਇਹ ਤਾਂ (ਉਹਨਾਂ ਕਿਤਾਬਾਂ ਦੀ) ਪੁਸ਼ਟੀ ਕਰਦਾ ਹੈ ਜਿਹੜੀਆਂ ਇਸ ਤੋਂ ਪਹਿਲਾਂ (ਰੱਬ ਵੱਲੋਂ) ਉਤਾਰੀਆਂ ਜਾ ਚੁੱਕੀਆਂ ਹਨ ਅਤੇ ਉਹਨਾਂ ਸਾਰੀਆਂ ਕਿਤਾਬਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਵਾਲੀ ਕਿਤਾਬ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ (.ਕੁਰਆਨ) ਸਾਰੇ ਜਹਾਨਾਂ ਦੇ ਰੱਬ ਵੱਲੋਂ ਹੈ।[5]