أَمْ يَقُولُونَ ٱفْتَرَىٰهُ قُلْ فَأْتُوا۟ بِسُورَةٍ مِّثْلِهِۦ وَٱدْعُوا۟ مَنِ ٱسْتَطَعْتُم مِّن دُونِ ٱللَّهِ إِن كُنتُمْ صَٰدِقِينَ
Punjabi Translation - Arif Haleemਕੀ ਇਹ (ਕਾਫ਼ਿਰ) ਲੋਕ ਆਖਦੇ ਹਨ ਕਿ ਪੈਗ਼ੰਬਰ ਨੇ ਇਸ (.ਕੁਰਆਨ) ਨੂੰ ਘੜ੍ਹ ਲਿਆ ਹੈ? (ਹੇ ਮੁਹੰਮਦ ਸ:!) ਆਖੋ ਕਿ ਰਤਾ ਤੁਸੀਂ ਅਜਿਹੀ ਇਕ ਸੂਰਤ ਹੀ ਬਣਾ ਲਿਆਓ ਅਤੇ ਜਿਨ੍ਹਾਂ (ਇਸ਼ਟਾਂ) ਨੂੰ, ਛੁੱਟ ਅੱਲਾਹ ਤੋਂ, ਮਦਦ ਲਈ ਬੁਲਾ ਸਕਦੇ ਹੋ ਬੁਲਾ ਲਓ, ਜੇ ਤੁਸੀਂ ਸੱਚੇ ਹੋ।