caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 39

ਮੱਕਾ · ਉਤਰਨ ਦਾ ਕ੍ਰਮ 51 · 10:39

بَلْ كَذَّبُوا۟ بِمَا لَمْ يُحِيطُوا۟ بِعِلْمِهِۦ وَلَمَّا يَأْتِهِمْ تَأْوِيلُهُۥ كَذَٰلِكَ كَذَّبَ ٱلَّذِينَ مِن قَبْلِهِمْ فَٱنظُرْ كَيْفَ كَانَ عَٰقِبَةُ ٱلظَّٰلِمِينَ

Punjabi Translation - Arif Haleemਸਗੋਂ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਝੁਠਲਾਇਆ ਹੈ ਜਿਸ ਨੂੰ ਇਹ ਆਪਣੇ ਗਿਆਨ ਦੇ ਘੇਰੇ ਵਿਚ ਨਹੀਂ ਲਿਆ ਸਕਦੇ, ਅਤੇ ਅਜੇ ਤਕ ਜਿਸ ਦੀ ਹਕੀਕਤ ਵੀ ਇਹਨਾਂ ਦੇ ਸਾਹਮਣੇ ਪ੍ਰਗਟ ਨਹੀਂ ਹੋਈ। ਜਿਹੜੇ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਲੋਕੀ ਹੋਏ ਸਨ, ਇਸੇ ਪ੍ਰਕਾਰ ਉਹਨਾਂ ਨੇ ਵੀ (ਰੱਬੀ ਕਿਤਾਬਾਂ ਨੂੰ) ਝੁਠਲਾਇਆ ਸੀ। ਸੋ ਵੇਖ ਲਵੋ, ਉਹਨਾਂ ਜ਼ਾਲਮਾਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70