caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 40

ਮੱਕਾ · ਉਤਰਨ ਦਾ ਕ੍ਰਮ 51 · 10:40

وَمِنْهُم مَّن يُؤْمِنُ بِهِۦ وَمِنْهُم مَّن لَّا يُؤْمِنُ بِهِۦ وَرَبُّكَ أَعْلَمُ بِٱلْمُفْسِدِينَ

Punjabi Translation - Arif Haleemਹੇ ਨਬੀ! ਇਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਅਜਿਹੇ ਹਨ ਜਿਹੜੇ (ਇਸ .ਕੁਰਆਨ ਉੱਤੇ) ਈਮਾਨ ਲਿਆਉਣਗੇ ਅਤੇ ਕੁੱਝ ਅਜਿਹੇ ਹਨ ਜਿਹੜੇ ਈਮਾਨ ਨਹੀਂ ਲਿਆਉਣਗੇ। ਤੁਹਾਡਾ ਰੱਬ ਫ਼ਸਾਦੀਆਂ ਨੂੰ ਚੰਗਾ ਤਰ੍ਹਾਂ ਜਾਣਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70