وَمِنْهُم مَّن يَسْتَمِعُونَ إِلَيْكَ أَفَأَنتَ تُسْمِعُ ٱلصُّمَّ وَلَوْ كَانُوا۟ لَا يَعْقِلُونَ
Punjabi Translation - Arif Haleemਇਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਤੁਹਾਡੀਆਂ ਗੱਲਾਂ ਧਿਆਨ ਨਾਲ ਸੁਣਦੇ ਹਨ ਕੀ ਤੁਸੀਂ (ਹੇ ਮੁਹੰਮਦ ਸ:!) ਬੋਲਿਆਂ ਨੂੰ ਸੁਣਾ ਸਕਦੇ ਹੋ ਭਾਵੇਂ ਉਹਨਾਂ ਨੂੰ ਅਕਲ ਹੀ ਨਾ ਹੋਵੇ ?