وَمِنْهُم مَّن يَنظُرُ إِلَيْكَ أَفَأَنتَ تَهْدِى ٱلْعُمْىَ وَلَوْ كَانُوا۟ لَا يُبْصِرُونَ
Punjabi Translation - Arif Haleemਅਤੇ ਇਹਨਾਂ ਵਿੱਚੋਂ ਕੁੱਝ ਉਹ ਵੀ ਹਨ ਜਿਹੜੇ ਤੁਹਾਡੇ ਵੱਲ ਵੇਖ ਰਹੇ ਹਨ। ਕੀ ਤੁਸੀਂ ਅੰਨਿਆਂ ਨੂੰ ਰਾਹ ਵਿਖਾ ਸਕਦੇ ਹੋ ? ਭਾਵੇਂ ਉਹਨਾਂ ਨੂੰ ਵਿਖਾਈ ਵੀ ਨਾ ਦਿੰਦਾ ਹੋਵੇ।