caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 45

ਮੱਕਾ · ਉਤਰਨ ਦਾ ਕ੍ਰਮ 51 · 10:45

وَيَوْمَ يَحْشُرُهُمْ كَأَن لَّمْ يَلْبَثُوٓا۟ إِلَّا سَاعَةً مِّنَ ٱلنَّهَارِ يَتَعَارَفُونَ بَيْنَهُمْ قَدْ خَسِرَ ٱلَّذِينَ كَذَّبُوا۟ بِلِقَآءِ ٱللَّهِ وَمَا كَانُوا۟ مُهْتَدِينَ

Punjabi Translation - Arif Haleemਉਹਨਾਂ ਨੂੰ ਉਹ ਵੇਲਾ ਵੀ ਚੇਤੇ ਕਰਵਾਓ ਜਦੋਂ ਅੱਲਾਹ ਇਹਨਾਂ ਸਭ ਨੂੰ (ਆਪਣੇ ਹਜ਼ੂਰ) ਇਕੱਠਾ ਕਰੇਗਾ (ਤਾਂ ਇਹ ਸਮਝਣਗੇ) ਕਿ ਜਿਵੇਂ ਉਹ ਸੰਸਾਰ ਵਿਚ ਦਿਨ ਦੀਆਂ ਕੁੱਝ ਘੜੀਆਂ ਤੋਂ ਵੱਧ ਨਹੀਂ ਰਹੇ ਹੋਣਗੇ ਅਤੇ ਆਪਸ ਵਿਚ ਇਕ ਦੂਜੇ ਨੂੰ ਪਛਾਣ ਲੈਣਗੇ। ਹਕੀਕਤ ਵਿਚ ਉਹੀਓ ਲੋਕ, ਜਿਨ੍ਹਾਂ ਨੇ ਅੱਲਾਹ ਦੀ ਮਿਲਣੀ ਨੂੰ ਝੂਠ ਸਮਝਿਆ, ਘਾਟੇ ਵਿਚ ਰਹਿਣਗੇ ਅਤੇ ਉਹ ਇਹ ਹਿਦਾਇਤ ਪਾਉਣ ਵਾਲੇ ਨਹੀਂ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70