وَإِمَّا نُرِيَنَّكَ بَعْضَ ٱلَّذِى نَعِدُهُمْ أَوْ نَتَوَفَّيَنَّكَ فَإِلَيْنَا مَرْجِعُهُمْ ثُمَّ ٱللَّهُ شَهِيدٌ عَلَىٰ مَا يَفْعَلُونَ
Punjabi Translation - Arif Haleemਜਿਸ (ਅਜ਼ਾਬ) ਦਾ ਵਾਅਦਾ ਅਸੀਂ (ਇਹਨਾਂ ਕਾਫ਼ਿਰਾਂ ਨਾਲ) ਕਰ ਰਹੇ ਹਾਂ, (ਹੇ ਮੁਹੰਮਦ) ਜੇ ਅਸੀਂ ਉਸ ਵਿੱਚੋਂ ਥੋੜ੍ਹਾ ਜਿਹਾ ਅਜ਼ਾਬ ਤੁਹਾਡੇ ਜਿਊਂਦੇ ਜੀ ਤੁਹਾਨੂੰ ਵਿਖਾ ਦਾਈਏ ਜਾਂ ਉਸ ਤੋਂ ਪਹਿਲਾਂ ਤੁਹਾਨੂੰ ਉਠਾ ਲਈਏ ਹਰ ਹਾਲ ਵਿਚ ਉਹਨਾਂ ਨੇ ਸਾਡੇ ਵੱਲ ਹੀ ਪਰਤਣਾ ਹੈ। ਅੱਲਾਹ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਗਵਾਹ ਹੈ।