وَلِكُلِّ أُمَّةٍ رَّسُولٌ فَإِذَا جَآءَ رَسُولُهُمْ قُضِىَ بَيْنَهُم بِٱلْقِسْطِ وَهُمْ لَا يُظْلَمُونَ
Punjabi Translation - Arif Haleemਹਰ ਉੱਮਤ (ਕੌਮ) ਦਾ ਇਕ ਰਸੂਲ ਹੈ, ਜਦੋਂ ਉਸ (ਕੌਮ) ਦਾ ਰਸੂਲ ਆ ਜਾਂਦਾ ਹੈ ਤਾਂ ਉਹਨਾਂ ਦਾ ਫ਼ੈਸਲਾ (ਉਹਨਾਂ ਦੇ ਕਰਮਾਂ ਅਨੁਸਾਰ) ਇਨਸਾਫ਼ ਨਾਲ ਕੀਤਾ ਜਾਂਦਾ ਹੈ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਕੀਤਾ ਜਾਂਦਾ।