caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 49

ਮੱਕਾ · ਉਤਰਨ ਦਾ ਕ੍ਰਮ 51 · 10:49

قُل لَّآ أَمْلِكُ لِنَفْسِى ضَرًّا وَلَا نَفْعًا إِلَّا مَا شَآءَ ٱللَّهُ لِكُلِّ أُمَّةٍ أَجَلٌ إِذَا جَآءَ أَجَلُهُمْ فَلَا يَسْتَـْٔخِرُونَ سَاعَةً وَلَا يَسْتَقْدِمُونَ

Punjabi Translation - Arif Haleem(ਹੇ ਨਬੀ!) ਤੁਸੀਂ ਕਹਿ ਦਿਓ ਕਿ ਮੇਰੇ ਹੱਥ ਵਿਚ ਕਿਸੇ ਤਰ੍ਹਾਂ ਦਾ ਲਾਭ ਜਾਂ ਹਾਨੀ ਪਹੁੰਚਾਉਣ ਦਾ ਅਧਿਕਾਰ ਨਹੀਂ। ਉਹੀਓ ਹੁੰਦਾ ਹੈ ਜੋ ਅੱਲਾਹ ਦੀ ਇੱਛਾ ਹੁੰਦੀ ਹੈ। ਹਰ ਉੱਮਤ ਲਈ ਇਕ ਸਮਾਂ (ਧਰਤੀ ਉੱਤੇ ਵਸਣ ਦਾ) ਨਿਯਤ ਹੈ ਜਦੋਂ ਉਹਨਾਂ ਦਾ ਨਿਯਤ ਸਮਾਂ ਆ ਜਾਂਦਾ ਹੈ ਤਾਂ ਇਕ ਘੜੀ ਵੀ ਅੱਗੇ-ਪਿੱਛੇ ਨਹੀਂ ਹੋ ਸਕਦੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70