caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 5

ਮੱਕਾ · ਉਤਰਨ ਦਾ ਕ੍ਰਮ 51 · 10:5

هُوَ ٱلَّذِى جَعَلَ ٱلشَّمْسَ ضِيَآءً وَٱلْقَمَرَ نُورًا وَقَدَّرَهُۥ مَنَازِلَ لِتَعْلَمُوا۟ عَدَدَ ٱلسِّنِينَ وَٱلْحِسَابَ مَا خَلَقَ ٱللَّهُ ذَٰلِكَ إِلَّا بِٱلْحَقِّ يُفَصِّلُ ٱلْـَٔايَٰتِ لِقَوْمٍ يَعْلَمُونَ

Punjabi Translation - Arif Haleemਉਹੀਓ ਹੈ ਜਿਸ ਨੇ ਸੂਰਜ ਨੂੰ ਚਮਕਦਾਰ ਬਣਾਇਆ ਅਤੇ ਚੰਨ ਨੂੰ ਨੂਰ ਦਿੱਤਾ ਅਤੇ ਇਸ (ਚੰਨ ਦੇ ਘਟਣ ਵਧਣ) ਦੀਆਂ ਮੰਜ਼ਿਲਾਂ ਨਿਸ਼ਚਿਤ ਕੀਤੀਆਂ ਤਾਂ ਜੋ ਤੁਸੀਂ ਲੋਕ ਵਰ੍ਹਿਆਂ ਦੀ ਗਿਣਤੀ (ਤੇ ਮਿਤੀਆਂ) ਦਾ ਹਿਸਾਬ ਕਰ ਸਕੋ। ਅੱਲਾਹ ਨੇ ਇਹ ਸਭ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਆਪਣੀਆਂ ਨਿਸ਼ਾਨੀਆਂ ਨੂੰ ਵਿਸਥਾਰ ਨਾਲ ਉਹਨਾਂ ਲਈ ਪੇਸ਼ ਕਰ ਰਿਹਾ ਹੈ, ਜਿਹੜੇ ਸਮਝ ਬੂਝ ਰੱਖਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70