caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 50

ਮੱਕਾ · ਉਤਰਨ ਦਾ ਕ੍ਰਮ 51 · 10:50

قُلْ أَرَءَيْتُمْ إِنْ أَتَىٰكُمْ عَذَابُهُۥ بَيَٰتًا أَوْ نَهَارًا مَّاذَا يَسْتَعْجِلُ مِنْهُ ٱلْمُجْرِمُونَ

Punjabi Translation - Arif Haleem(ਹੇ ਨਬੀ!) ਤੁਸੀਂ ਪੁੱਛੋ ਕਿ ਜੇ ਤੁਹਾਡੇ ’ਤੇ ਅੱਲਾਹ ਦਾ ਅਜ਼ਾਬ ਅਚਨਚੇਤ ਰਾਤੀਂ ਜਾਂ ਦਿਨੀਂ ਆ ਜਾਵੇ ਤਾਂ ਤੁਸੀਂ ਕੀ ਕਰੋਗੇ? ਕਿਹੜੀ ਚੀਜ਼ ਹੈ ਜਿਸ ਲਈ ਅਪਰਾਧੀ ਲੋਕ ਛੇਤੀ ਕਰ ਰਹੇ ਹਨ?
Looking for a topic? Try the meaning search — your question is scanned across all 6,236 verses.
ਭਾਸ਼ਾ — 70