caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 51

ਮੱਕਾ · ਉਤਰਨ ਦਾ ਕ੍ਰਮ 51 · 10:51

أَثُمَّ إِذَا مَا وَقَعَ ءَامَنتُم بِهِۦٓ ءَآلْـَٰٔنَ وَقَدْ كُنتُم بِهِۦ تَسْتَعْجِلُونَ

Punjabi Translation - Arif Haleemਕੀ ਜਦੋਂ ਉਹ (ਅਜ਼ਾਬ) ਤੁਹਾਡੇ ’ਤੇ ਆ ਪਏਗਾ ਤੁਸੀਂ ਫੇਰ ਈਮਾਨ ਲਿਆਉਂਗੇ? (ਉਸ ਸਮੇਂ ਕਿਹਾ ਜਾਵੇਗਾ, ਕੀ ਈਮਾਨ ਹੁਣ ਲਿਆਏ ਹੋ?) ਜਦ ਕਿ ਇਸ (ਅਜ਼ਾਬ) ਲਈ ਤੁਸੀਂ ਛੇਤੀ ਕਰ ਰਹੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70