ثُمَّ قِيلَ لِلَّذِينَ ظَلَمُوا۟ ذُوقُوا۟ عَذَابَ ٱلْخُلْدِ هَلْ تُجْزَوْنَ إِلَّا بِمَا كُنتُمْ تَكْسِبُونَ
Punjabi Translation - Arif Haleemਜ਼ਾਲਮਾਂ ਨੂੰ ਆਖਿਆ ਜਾਵੇਗਾ ਕਿ ਹੁਣ ਸਦਾ ਲਈ ਅਜ਼ਾਬ ਦਾ ਸੁਆਦ ਲਵੋ ਤੁਹਾਨੂੰ ਤੁਹਾਡੇ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।