وَيَسْتَنۢبِـُٔونَكَ أَحَقٌّ هُوَ قُلْ إِى وَرَبِّىٓ إِنَّهُۥ لَحَقٌّ وَمَآ أَنتُم بِمُعْجِزِينَ
Punjabi Translation - Arif Haleem(ਹੇ ਨਬੀ!) ਇਹ ਜ਼ਾਲਮ ਤੁਹਾਥੋਂ ਪੁੱਛਦੇ ਹਨ, ਕੀ ਅਜ਼ਾਬ ਦਾ ਆਉਣਾ ਸੱਚ ਹੈ? ਤੁਸੀਂ ਆਖ ਦਿਓ ਕਿ ਹਾਂ! (ਸੱਚ ਹੈ) ਕਸਮ ਹੈ ਮੇਰੇ ਪਾਲਣਹਾਰ ਦੀ ਕਿ ਇਹਦਾ ਆਉਣਾ ਸੱਚ ਹੈ ਅਤੇ ਤੁਸੀਂ ਕਿਸੇ ਤਰ੍ਹਾਂ ਵੀ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ।