caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 54

ਮੱਕਾ · ਉਤਰਨ ਦਾ ਕ੍ਰਮ 51 · 10:54

وَلَوْ أَنَّ لِكُلِّ نَفْسٍ ظَلَمَتْ مَا فِى ٱلْأَرْضِ لَٱفْتَدَتْ بِهِۦ وَأَسَرُّوا۟ ٱلنَّدَامَةَ لَمَّا رَأَوُا۟ ٱلْعَذَابَ وَقُضِىَ بَيْنَهُم بِٱلْقِسْطِ وَهُمْ لَا يُظْلَمُونَ

Punjabi Translation - Arif Haleemਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ।[6] ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70