caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 55

ਮੱਕਾ · ਉਤਰਨ ਦਾ ਕ੍ਰਮ 51 · 10:55

أَلَآ إِنَّ لِلَّهِ مَا فِى ٱلسَّمَٰوَٰتِ وَٱلْأَرْضِ أَلَآ إِنَّ وَعْدَ ٱللَّهِ حَقٌّ وَلَٰكِنَّ أَكْثَرَهُمْ لَا يَعْلَمُونَ

Punjabi Translation - Arif Haleem(ਹੇ ਲੋਕੋ!) ਖ਼ਬਰਦਾਰ ਜਿੰਨੀਆਂ ਵੀ ਚੀਜ਼ਾਂ ਅਕਾਸ਼ਾਂ ਤੇ ਧਰਤੀ ਵਿਚ ਹਨ, ਉਨ੍ਹਾਂ ਸਭ ਦਾ ਮਾਲਿਕ ਅੱਲਾਹ ਹੀ ਹੈ। ਯਾਦ ਰੱਖੋ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਪਰ ਇਹ ਗੱਲ ਬਹੁਤ ਹੀ ਘੱਟ ਲੋਕ ਜਾਣਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70