هُوَ يُحْىِۦ وَيُمِيتُ وَإِلَيْهِ تُرْجَعُونَ Punjabi Translation - Arif Haleemਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ ਅਤੇ ਤੁਸੀਂ ਸਭ ਨੇ ਉਸੇ (ਅੱਲਾਹ) ਵੱਲੋਂ ਪਰਤਣਾ ਹੈ।