caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yunus, ਆਇਤ 57

ਮੱਕਾ · ਉਤਰਨ ਦਾ ਕ੍ਰਮ 51 · 10:57

يَٰٓأَيُّهَا ٱلنَّاسُ قَدْ جَآءَتْكُم مَّوْعِظَةٌ مِّن رَّبِّكُمْ وَشِفَآءٌ لِّمَا فِى ٱلصُّدُورِ وَهُدًى وَرَحْمَةٌ لِّلْمُؤْمِنِينَ

Punjabi Translation - Arif Haleemਹੇ ਲੋਕੋ! ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਸੀਹਤ ਦੀ ਕਿਤਾਬ ਆ ਗਈ ਹੈ। ਜੋ ਵੀ ਤੁਹਾਡੇ ਮਨਾਂ ਵਿਚ (ਗੁੱਸਾਂ, ਲਾਲਚ, ਈਰਖਾ, ਕੰਜੂਸੀ ਹਵਸ, ਨਫ਼ਰਤ ਆਦਿ) ਦੇ ਰੋਗ ਹਨ, ਇਹ ਉਹਨਾਂ ਸਭ ਦਾ ਇਲਾਜ ਹੈ ਅਤੇ ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70