قُلْ بِفَضْلِ ٱللَّهِ وَبِرَحْمَتِهِۦ فَبِذَٰلِكَ فَلْيَفْرَحُوا۟ هُوَ خَيْرٌ مِّمَّا يَجْمَعُونَ
Punjabi Translation - Arif Haleem(ਹੇ ਨਬੀ!) ਤੁਸੀਂ ਕਹਿ ਦਿਓ ਕਿ ਇਹ .ਕੁਰਆਨ ਅੱਲਾਹ ਦੇ ਫਜ਼ਲ ਅਤੇ ਉਸ ਦੀ ਰਹਿਮਤ ਨਾਲ ਨਾਜ਼ਿਲ ਹੋਇਆ ਹੈ ਸੋ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਸ਼ ਹੋਣ, ਇਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬਹੁਤ ਹੀ ਵਧੀਆ ਹੈ ਜਿਹੜੀਆਂ ਉਹ (ਸੰਸਾਰਿਕ ਜੀਵਨ ਲਈ) ਇਕੱਠੀਆਂ ਕਰ ਰਹੇ ਹਨ।